Reference Text

Time Left10:00
ਪੰਜਾਬ ਸਰਕਾਰ ਵਲੋਂ ਅਧਿਆਪਕ ਵਰਗ ਦੀਆਂ ਮੰਗਾਂ ਨੂੰ ਬੀਤੀ 27 ਅਪ੍ਰੈਲ ਦੀ ਬੈਠਕ ’ਚ ਜਾਇਜ਼ ਮੰਨ ਕੇ ਵੀ ਹੱਲ ਨਾ ਕਰਨ ਦੇ ਰੋਸ਼ ਵਜੋਂ ਹਜ਼ਾਰਾਂ ਅਧਿਆਪਕਾਂ ਨੇ ਪਟਿਆਲਾ ਸ਼ਹਿਰ ਵੱਲ ਵਾਹਨ ਝੰਡਾ ਮਾਰਚ ਕੀਤਾ। ਪੰਜਾਬ ਸਰਕਾਰ ਵਲੋਂ ਅਧਿਆਪਕ ਵਰਗ ਨਾਲ ਕੱਚੇ, ਠੇਕਾ ਆਧਾਰਿਤ ਵਿਭਾਗੀ ਅਤੇ ਸੁਸਾਇਟੀਆਂ ਅਧੀਨ ਅਧਿਆਪਕਾਂ ਦੀਆਂ ਪੂਰੀਆਂ ਤਨਖ਼ਾਹਾਂ ’ਤੇ ਸੇਵਾਵਾਂ ਪੱਕੀਆਂ ਕਰਨ ਦੇ ਭਰੋਸਿਆਂ ਤੋਂ ਪਿੱਛੇ ਹਟਣ, ਅਧਿਆਪਕ ਮੋਰਚੇ ਨਾਲ/ਬਦਲੀ ਤੇ ਰੈਸ਼ਨਲਾਈਜੇਸ਼ਨ ਨੀਤੀ ਤੈਅ ਕਰਨ ਦੇ ਬਾਵਜੂਦ ਲਾਗੂ ਨਾ ਕਰਨ, ਨਿੱਜੀਕਰਨ ਦੇ ਰਾਹ ’ਤੇ ਚੱਲਦਿਆਂ ਸਰਕਾਰੀ ਸਕੂਲਾਂ ਤੇ ਵਿਦਿਆਰਥੀਆਂ ਨੂੰ ਸਹੂਲਤਾਂ ਤੋਂ ਵਾਂਝੇ ਰੱਖਣ, ਵਿਭਾਗ ਦੀ ਆਕਾਰ ਘਟਾਈ ਤਹਿਤ ਅਧਿਆਪਕਾਂ ਦੀਆਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਨ, ਅੰਮ੍ਰਿਤਸਰ ਜ਼ਿਲ੍ਹੇ ਦੇ ਪੰਜ ਅਧਿਆਪਕ ਆਗੂਆਂ ਦੀਆਂ ਮੁਅੱਤਲੀਆਂ ਕਰਨ ਅਤੇ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਰੋਸ ਵਜੋਂ ਇਹ ਮਾਰਚ ਕੀਤਾ ਗਿਆ। ਸ਼ਹਿਰ ਦੇ ਥਾਪਰ ਚੌਕ ਵਿਚ ਪਹੁੰਚੇ ਵੱਡੀ ਗਿਣਤੀ ਅਧਿਆਪਕਾਂ ਕੋਲ ਐੱਸ.ਡੀ.ਐਮ. ਪਟਿਆਲਾ ਨੇ ਅਧਿਆਪਕਾਂ ਦੇ ਵਫ਼ਦ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ 13 ਅਗਸਤ ਨੂੰ ਦੁਪਹਿਰ 12 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਚ ਮੀਟਿੰਗ ਤੈਅ ਕਰਵਾਉਣ ਦਾ ਐਲਾਨ ਕੀਤਾ। ਸਾਂਝਾ ਅਧਿਆਪਕਾਂ ਮੋਰਚਾ ਦੇ ਸੂਬਾਈ ਕਨਵੀਨਰਾਂ ਬਲਕਾਰ ਸਿੰਘ ਵਲਟੋਹਾ, ਹਰਜੀਤ ਸਿੰਘ ਬਸੋਤਾ, ਬਾਜ਼ ਸਿੰਘ ਖਹਿਰਾ, ਦਵਿੰਦਰ ਸਿੰਘ ਪੂਨੀਆ ਅਤੇ ਸੁਖਵਿੰਦਰ ਸਿੰਘ ਚਾਹਲ ਨੇ ਝੰਡਾ ਮਾਰਚ ਦੌਰਾਨ ਵੱਖ-ਵੱਖ ਥਾਵਾਂ ’ਤੇ ਆਪਣੇ ਸੰਬੋਧਨਾਂ ਰਾਹੀਂ ਦੱਸਿਆ ਕਿ ਸਰਕਾਰੀ ਤੇ ਆਦਰਸ਼ ਸਕੂਲਾਂ ਵਿਚ ਆਊਟਸੋਰਸਿੰਗ ਤਹਤਿ ਕੰਮ ਕਰਦੇ ਅਧਿਆਪਕਾਂ ਤੇ ਹੋਰਨਾਂ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਸਿੱਖਿਆ ਵਿਭਾਗ ਅਧੀਨ ਲੈਣ ਦੀ ਥਾਂ ਹੱਕ ਮੰਗਦੇ ਅਧਿਆਪਕਾਂ ਦੀ ਛਾਂਟੀ ਕੀਤੀ ਜਾ ਰਹੀ ਹੈ। ਸਰਕਾਰ ਦੇ ਅਜਿਹੇ ਰਵੱਈਏ ਤੋਂ ਤੰਗ ਕੇ ਅਧਿਆਪਕਾਂ ਦੇ ਸਾਂਝੇ ਮੋਰਚੇ ਨੇ ਕੀਤੇ ਐਲਾਨ ’ਤੇ ਮੁੱਖ ਮੰਤਰੀ ਦੇ ਸ਼ਹਿਰ ਵੱਲ ਰੁੱਖ ਕਰਕੇ ਅਧਿਆਪਕਾਂ ਦੀਆਂ ਸੇਵਾਵਾਂ ਪੂਰੀਆਂ ਤਨਖ਼ਾਹਾਂ ’ਤੇ ਜਲਦ ਪੱਕੀਆਂ ਨਾ ਕੀਤੇ ਜਾਣ ਦੀ ਸੂਰਤ ਵਿਚ ਸਰਕਾਰ ਨੂੰ ਆਰ ਪਾਰ ਦੀ ਲੜਾਈ ਲਈ ਤਿਆਰ ਰਹਿਣ ਦੀ ਚੇਤਾਵਨੀ ਦਿੱਤੀ। ਸੂਬਾ ਕੋ-ਕਨਵੀਨਰਾਂ ਇੰਦਰਜੀਤ ਸਿੰਘ, ਹਰਦੀਪ ਟੋਡਰਪੁਰ, ਹਰਵਿੰਦਰ ਬਿਲਗਾ, ਹਾਕਮ ਸਿੰਘ, ਸੁਖਜਿੰਦਰ ਸਿੰਘ ਹਰੀਕਾ, ਦੀਦਾਰ ਸਿੰਘ ਮੁੱਦਕੀ, ਗੁਰਵਿੰਦਰ ਸਿੰਘ ਤਰਨਤਾਰਨ, ਗੁਰਜਿੰਦਰ ਪਾਲ ਸਿੰਘ, ਡਾ. ਅੰਮ੍ਰਿਤਪਾਲ ਸਿੰਘ ਸਿੱਧੂ, ਸੁਖਰਾਜ ਕਾਹਲੋਂ, ਵਾਰਪਾਲ ਕੌਰ ਸਿਧਾਣਾ, ਲਖਵੀਰ ਸਿੰਘ, ਅਨੂਪਜੀਤ ਸਿੰਘ ਨੇ ਜਨਤਕ ਸਿੱਖਿਆ ਲਈ ਜੀ.ਡੀ.ਪੀ ਦਾ 6 ਫ਼ੀਸਦੀ ਬਜਟ ਵਜੋਂ ਰੱਖਣ, ਪ੍ਰਾਇਮਰੀ ਸਕੂਲ ਬੰਦ ਕਰਨ ਦਾ ਫ਼ੈਸਲਾ ਵਾਪਸ ਲੈ ਕੇ ਜਮਾਤ ਅਨੁਸਾਰ ਅਧਿਆਪਕਾਂ ਦੀਆਂ ਅਸਾਮੀਆਂ ਦੇਣ, ਮਿਡਲ ਸਕੂਲਾਂ ਵਿਚੋਂ ਹਜ਼ਾਰਾਂ ਅਸਾਮੀਆਂ ਖ਼ਤਮ ਕਰਨ ਦਾ ਫ਼ੈਸਲਾ ਰੱਦ ਕਰਨ ਅਤੇ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕਰਨ ਤੋ ਹੋਰ ਪੰਜਾਬ ਸਰਕਾਰ ਵਲੋਂ ਅਧਿਆਪਕ ਵਰਗ ਦੀਆਂ ਮੰਗਾਂ ਨੂੰ ਬੀਤੀ 27 ਅਪ੍ਰੈਲ ਦੀ ਬੈਠਕ ’ਚ ਜਾਇਜ਼ ਮੰਨ ਕੇ ਵੀ ਹੱਲ ਨਾ ਕਰਨ ਦੇ ਰੋਸ਼ ਵਜੋਂ ਹਜ਼ਾਰਾਂ ਅਧਿਆਪਕਾਂ ਨੇ ਪਟਿਆਲਾ ਸ਼ਹਿਰ ਵੱਲ ਵਾਹਨ ਝੰਡਾ ਮਾਰਚ ਕੀਤਾ। ਪੰਜਾਬ ਸਰਕਾਰ ਵਲੋਂ ਅਧਿਆਪਕ ਵਰਗ ਨਾਲ ਕੱਚੇ, ਠੇਕਾ ਆਧਾਰਿਤ ਵਿਭਾਗੀ ਅਤੇ ਸੁਸਾਇਟੀਆਂ ਅਧੀਨ ਅਧਿਆਪਕਾਂ ਦੀਆਂ ਪੂਰੀਆਂ ਤਨਖ਼ਾਹਾਂ ’ਤੇ ਸੇਵਾਵਾਂ ਪੱਕੀਆਂ ਕਰਨ ਦੇ ਭਰੋਸਿਆਂ ਤੋਂ ਪਿੱਛੇ ਹਟਣ, ਅਧਿਆਪਕ ਮੋਰਚੇ ਨਾਲ/ਬਦਲੀ ਤੇ ਰੈਸ਼ਨਲਾਈਜੇਸ਼ਨ ਨੀਤੀ ਤੈਅ ਕਰਨ ਦੇ ਬਾਵਜੂਦ ਲਾਗੂ ਨਾ ਕਰਨ, ਨਿੱਜੀਕਰਨ ਦੇ ਰਾਹ ’ਤੇ ਚੱਲਦਿਆਂ ਸਰਕਾਰੀ ਸਕੂਲਾਂ ਤੇ ਵਿਦਿਆਰਥੀਆਂ ਨੂੰ ਸਹੂਲਤਾਂ ਤੋਂ ਵਾਂਝੇ ਰੱਖਣ, ਵਿਭਾਗ ਦੀ ਆਕਾਰ ਘਟਾਈ ਤਹਿਤ ਅਧਿਆਪਕਾਂ ਦੀਆਂ

Typing Box

Typed Word 10:00
Copyright©punjabexamportal 2018