Reference Text

Time Left10:00
ਸਚਿਨ ਰਮੇਸ਼ ਤੇਂਦੁਲਕਰ ਇੱਕ ਸਾਬਕਾ ਭਾਰਤੀ ਕ੍ਰਿਕਟ ਖਿਡਾਰੀ ਅਤੇ ਰਾਜ ਸਭਾ ਮੈਂਬਰ ਹਨ। ਉਹ ਦੁਨੀਆ ਦੇ ਮਹਾਨ ਕ੍ਰਿਕਟ ਖਿਡਾਰੀਆਂ ਵਿੱਚੋਂ ਇੱਕ ਹਨ। ਉਹ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਜਿਆਦਾ ਦੌਡ਼ਾਂ ਬਣਾਉਣ ਵਾਲੇ ਵਿਸ਼ਵ ਦੇ ਸਰਵੋਤਮ ਖਿਡਾਰੀ ਹਨ। ਸਚਿਨ ਨੂੰ ਆਮ ਤੌਰ ਤੇ ਆਪਣੇ ਸਮੇਂ ਦਾ ਸਭ ਤੋਂ ਵਧੀਆ ਬੱਲੇਬਾਜ ਮੰਨਿਆ ਜਾਂਦਾ ਹੈ। ਇਹਨਾਂ ਨੇਂ ਇਸ ਖੇਡ ਨੂੰ 11 ਸਾਲ ਦੀ ਉਮਰ ਵਿੱਚ ਅਪਨਾਇਆ। ਇਹਨਾਂ ਨੇ ਟੈਸਟ ਕ੍ਰਿਕਟ ਦੀ ਸ਼ੁਰੂਆਤ 16 ਸਾਲ ਦੀ ਉਮਰ ਵਿੱਚ ਪਾਕਿਸਤਾਨ ਦੇ ਵਿਰੁੱਧ ਕੀਤੀ ਅਤੇ ਲੱਗਭੱਗ 24 ਸਾਲ ਤੱਕ ਘਰੇਲੂ ਪੱਧਰ ਤੇ ਮੁੰਬਈ ਅਤੇ ਅੰਤਰਰਾਸ਼ਟਰੀ ਪੱਧਰ ਤੇ ਭਾਰਤ ਦਾ ਪ੍ਰਤਿਨਿਧ ਕੀਤਾ। ਉਹ 100 ਅੰਤਰਾਸ਼ਟਰੀ ਸੈਂਕੜੇ ਬਣਾਉਣ ਵਾਲੇ ਇਕੱਲੇ, ਇੱਕ ਦਿਨਾ ਅੰਤਰਾਸ਼ਟਰੀ ਮੈਚਾਂ ਵਿੱਚ ਦੂਹਰਾ ਸੈਂਕੜਾ ਬਣਾਉਣ ਵਾਲੇ ਪਹਿੱਲੇ, ਅਤੇ ਅੰਤਰਾਸ਼ਟਰੀ ਕ੍ਰਿਕਟ ਵਿੱਚ 30,000 ਦੌੜ੍ਹਾਂ ਬਣਾਉਣ ਵਾਲੇ ਇਕੱਲੇ ਖਿਡਾਰੀ ਹਨ। ਅਕਤੂਬਰ 2013 ਵਿੱਚ, ਉਹ ਕ੍ਰਿਕਟ ਦੇ ਸਾਰੇ ਮੰਨੇ ਹੋਏ ਪ੍ਰਕਾਰਾਂ (ਪਹਿਲਾ ਦਰਜਾ, ਲਿਸਟ ਅਤੇ ਟਵੰਟੀ20 ਮਿਲਾ ਕੇ) ਵਿੱਚ ਕੁੱਲ 50,000 ਦੌੜ੍ਹਾਂ ਬਣਾਉਣ ਵਾਲੇ ਵਿਸ਼ਵ ਦੇ ਸੌਹਲਵੇਂ ਅਤੇ ਭਾਰਤ ਦੇ ਪਹਿੱਲੇ ਖਿਡਾਰੀ ਬਣੇ। 2002 ਵਿੱਚ, ਵਿਸਡਨ ਕ੍ਰਿਕਟਰਸ ਅਲਮਨਾਕ ਨੇ ਸਚਿਨ ਨੂੰ ਟੈਸਟ ਵਿੱਚ ਡਾਨ ਬ੍ਰੈਡਮੈਨ ਬਾਅਦ ਇਤਿਹਾਸ ਦਾ ਦੂਸਰਾ ਸਭ ਤੋਂ ਮਹਾਨ, ਅਤੇ ਇੱਕ ਦਿਨਾ ਵਿੱਚ ਵਿਵਅਨ ਰਿਚਰਡਸ ਤੋਂ ਬਾਅਦ ਇਤਿਹਾਸ ਦਾ ਦੂਸਰਾ ਸਭ ਤੋਂ ਮਹਾਨ ਬੱਲੇਬਾਜ ਐਲਾਨਿਆ। ਆਪਣੇ ਕੈਰਿਅਰ ਦੇ ਬਾਅਦ ਵਾਲੇ ਕਾਲ ਦੌਰਾਨ, ਤੇਂਦੁਲਕਰ 2011 ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸੇ ਬਣੇ, ਜੋ ਕਿ ਉਸ ਲਈ ਉਸ ਦੁਆਰਾ ਭਾਰਤ ਵੱਲੌਂ ਖੇਡੇ ਛੇ ਵਿਸ਼ਵ ਕੱਪ ਮੁਕਾਬਲਿਆਂ ਵਿੱਚੋ ਪਹਿਲੀ ਜਿੱਤ ਸੀ। ਇਸ ਤੋਂ ਪਹਿੱਲਾਂ ਉਸ ਨੂੰ ਦੱਖਣੀ ਅਫ਼ਰੀਕਾ ਵਿੱਚ ਹੋਏ 2003 ਵਿਸ਼ਵ ਕੱਪ ਦੌਰਾਣ 'ਪਲੇਅਰ ਆਫ਼ ਦਾ ਟੂਰਨਾਮੈਂਟ' (ਮੁਕਾਬਲੇ ਦੇ ਸਭ ਤੋਂ ਵਧੀਆ ਖਿਡਾਰੀ) ਦਾ ਖਿਤਾਬ ਮਿਲਿਆ। 2013 ਵਿੱਚ, ਵਿਸਡਨ ਕ੍ਰਿਕਟਰਸ ਅਲਮਨਾਕ ਦੀ 150ਵੀਂ ਵਰ੍ਹੇਗੰਢ ਦੇ ਮੌਕੇ ਬਣਾਈ ਆਲ-ਟਾਇਮ ਟੇਸਟ ਵਿਸ਼ਵ ਇੱਲੈਵਨ ਵਿੱਚ ਸ਼ਾਮਿਲ ਕਿੱਤਾ ਜਾਣ ਵਾਲਾ ਉਹ ਇੱਕਲਾ ਭਾਰਤੀ ਖਿਡਾਰੀ ਸੀ। ਛੋਟੇ ਹੁੰਦਿਆਂ ਸਚਿਨ ਆਪਣੇ ਕੋਚ ਨਾਲ ਅਭਿਆਸ ਕਰਿਆ ਕਰਦਾ ਸੀ। ਉਸਦਾ ਕੋਚ ਵਿਕਟਾਂ ਉੱਪਰ ੲਿੱਕ ਸਿੱਕਾ ਰੱਖ ਦਿਆ ਕਰਦਾ ਸੀ ਅਤੇ ਜੋ ਸਚਿਨ ਨੂੰ ਆਊਟ ਕਰ ਦਿੰਦਾ ਸੀ, ਤਾਂ ਉਹ ਸਿੱਕਾ ਉਸਦਾ ਹੋ ਜਾਂਦਾ ਸੀ। ਸਚਿਨ ਆਊਟ ਨਹੀਂ ਹੁੰਦਾ ਸੀ, ਤਾਂ ੲਿਹ ਸਿੱਕਾ ਉਸਦਾ ਹੋ ਜਾਂਦਾ ਸੀ। ਸਚਿਨ ਅਨੁਸਾਰ ਉਸ ਸਮੇਂ ਜਿੱਤੇ ਉਹ 13 ਸਿੱਕੇ ਅੱਜ ਵੀ ਉਸ ਲੲੀ ਯਾਦਗਾਰੀ ਹਨ। ਸਚਿਨ ਰਮੇਸ਼ ਤੇਂਦੁਲਕਰ ਇੱਕ ਸਾਬਕਾ ਭਾਰਤੀ ਕ੍ਰਿਕਟ ਖਿਡਾਰੀ ਅਤੇ ਰਾਜ ਸਭਾ ਮੈਂਬਰ ਹਨ। ਉਹ ਦੁਨੀਆ ਦੇ ਮਹਾਨ ਕ੍ਰਿਕਟ ਖਿਡਾਰੀਆਂ ਵਿੱਚੋਂ ਇੱਕ ਹਨ। ਉਹ ਅੰਤਰਰਾਸ਼ਟਰੀ ਕ੍ਰਿਕਟ ਵਿੱਚ ਸਭ ਤੋਂ ਜਿਆਦਾ ਦੌਡ਼ਾਂ ਬਣਾਉਣ ਵਾਲੇ ਵਿਸ਼ਵ ਦੇ ਸਰਵੋਤਮ ਖਿਡਾਰੀ ਹਨ। ਸਚਿਨ ਨੂੰ ਆਮ ਤੌਰ ਤੇ ਆਪਣੇ ਸਮੇਂ ਦਾ ਸਭ ਤੋਂ ਵਧੀਆ ਬੱਲੇਬਾਜ ਮੰਨਿਆ ਜਾਂਦਾ ਹੈ। ਇਹਨਾਂ ਨੇਂ ਇਸ ਖੇਡ ਨੂੰ 11 ਸਾਲ ਦੀ ਉਮਰ ਵਿੱਚ ਅਪਨਾਇਆ। ਇਹਨਾਂ ਨੇ ਟੈਸਟ ਕ੍ਰਿਕਟ ਦੀ ਸ਼ੁਰੂਆਤ 16 ਸਾਲ ਦੀ ਉਮਰ ਵਿੱਚ ਪਾਕਿਸਤਾਨ ਦੇ ਵਿਰੁੱਧ ਕੀਤੀ ਅਤੇ ਲੱਗਭੱਗ 24 ਸਾਲ ਤੱਕ ਘਰੇਲੂ ਪੱਧਰ ਤੇ ਮੁੰਬਈ ਅਤੇ ਅੰਤਰਰਾਸ਼ਟਰੀ ਪੱਧਰ ਤੇ ਭਾਰਤ ਦਾ ਪ੍ਰਤਿਨਿਧ ਕੀਤਾ। ਉਹ 100 ਅੰਤਰਾਸ਼ਟਰੀ ਸੈਂਕੜੇ ਬਣਾਉਣ ਵਾਲੇ ਇਕੱਲੇ, ਇੱਕ ਦਿਨਾ ਅੰਤਰਾਸ਼ਟਰੀ ਮੈਚਾਂ ਵਿੱਚ ਦੂਹਰਾ ਸੈਂਕੜਾ ਬਣਾਉਣ ਵਾਲੇ

Typing Box

Typed Word 10:00
Copyright©punjabexamportal 2018